November 2, 2026 10:42 pm

ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਾਜ਼ਾ ਆਈਪੀਐਸ ਤਬਾਦਲਿਆਂ ਵਿੱਚ ਸਤਿੰਦਰ ਸਿੰਘ ਨੂੰ ਜਲੰਧਰ ਦਾ ਨਵਾਂ ਪੁਲਿਸ ਕਮਿਸ਼ਨਰ (CP) ਨਿਯੁਕਤ ਕੀਤਾ ਗਿਆ ਹੈ।

ਬਿਊਰੋ ਚੀਫ਼ ਪੰਜਾਬ /ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

ਸਤਿੰਦਰ ਸਿੰਘ ਨੇ ਆਪਣੇ ਪੁਲਿਸ ਕਰੀਅਰ ਦੌਰਾਨ ਪੰਜਾਬ ਦੇ ਕਈ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕੀਤਾ ਹੈ। ਅਤੇ ਐਸ ਐਸ ਪੀ ਅੰਮ੍ਰਿਤਸਰ (ਦਿਹਾਤੀ) ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਕਾਨੂੰਨ-ਵਿਵਸਥਾ, ਨਸ਼ਾ ਤਸਕਰੀ ਰੋਕਣ ਅਤੇ ਸੁਰੱਖਿਆ ਨਾਲ ਜੁੜੇ ਮਾਮਲਿਆਂ ਵਿੱਚ ਉਨ੍ਹਾਂ ਦਾ ਕਾਫੀ ਤਜਰਬਾ ਮੰਨਿਆ ਜਾਂਦਾ ਹੈ।

ਅਨੁਸਾਰ, ਜਲੰਧਰ ਦੀ ਪੁਲਿਸ ਕਮਿਸ਼ਨਰ ਰਹੀ ਧਨਪ੍ਰੀਤ ਕੌਰ ਦਾ ਤਬਾਦਲਾ ਕਰਕੇ ਪੰਜਾਬ ਪੁਲਿਸ ਅਕੈਡਮੀ ਫਿਲੌਰ ਦੇ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ, ਜਦਕਿ ਉਨ੍ਹਾਂ ਦੀ ਥਾਂ ਹੁਣ ਸਤਿੰਦਰ ਸਿੰਘ ਨੇ ।

ਜਲੰਧਰ ਨੂੰ ਮਿਲੇ ਨਵੇਂ ਪੁਲਿਸ ਕਮਿਸ਼ਨਰ, ਸਤਿੰਦਰ ਸਿੰਘ ਨੇ ਸੰਭਾਲੀ ਕਮਾਨ

ਜਲੰਧਰ, 2 ਜੂਨ — ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਾਜ਼ਾ ਆਈ ਪੀ ਐਸ ਅਧਿਕਾਰੀਆਂ ਦੇ ਤਬਾਦਲਿਆਂ ਦੌਰਾਨ ਆਈ ਪੀ ਐਸ ਅਧਿਕਾਰੀ ਸਤਿੰਦਰ ਸਿੰਘ ਨੂੰ ਜਲੰਧਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਸਤਿੰਦਰ ਸਿੰਘ ਇਸ ਤੋਂ ਪਹਿਲਾਂ ਲੁਧਿਆਣਾ ਦੇ ਵਿੱਚ ਸੇਵਾਵਾਂ ਨਿਭਾ ਚੁੱਕੇ ਹਨ। ਅਤੇ ਪੰਜਾਬ ਪੁਲਿਸ ਵਿੱਚ ਵੱਖ-ਵੱਖ ਮਹੱਤਵਪੂਰਨ ਜ਼ਿੰਮੇਵਾਰੀਆਂ ਸੰਭਾਲ ਚੁੱਕੇ ਹਨ।

ਉਹ ਐਸ ਐਸ ਪੀ ਅੰਮ੍ਰਿਤਸਰ (ਦਿਹਾਤੀ) ਸਮੇਤ ਕਈ ਅਹਿਮ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਪੁਲਿਸ ਵਿਭਾਗ ਵਿੱਚ ਉਨ੍ਹਾਂ ਨੂੰ ਇੱਕ ਤਜਰਬੇਕਾਰ ਅਤੇ ਮੈਦਾਨੀ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ। ਨਸ਼ਾ ਤਸਕਰੀ, ਅਪਰਾਧ ਰੋਕਥਾਮ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਦੇ ਖੇਤਰ ਵਿੱਚ ਉਨ੍ਹਾਂ ਦਾ ਵੱਡਾ ਯੋਗਦਾਨ ਰਿਹਾ ਹੈ।

ਸਤਿੰਦਰ ਸਿੰਘ ਦੀ ਨਿਯੁਕਤੀ ਨਾਲ ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਇੱਕ ਤਜਰਬੇਕਾਰ ਅਧਿਕਾਰੀ ਦੀ ਅਗਵਾਈ ਮਿਲੀ ਹੈ। ਪੁਲਿਸ ਵਿਭਾਗ ਅਤੇ ਸ਼ਹਿਰ ਦੇ ਲੋਕਾਂ ਨੂੰ ਉਨ੍ਹਾਂ ਤੋਂ ਕਾਨੂੰਨ-ਵਿਵਸਥਾ ਅਤੇ ਲੋਕ ਸੁਰੱਖਿਆ ਦੇ ਖੇਤਰ ਵਿੱਚ ਹੋਰ ਮਜ਼ਬੂਤ ਕੰਮ ਦੀ ਉਮੀਦ ਹੈ।

और पढ़ें

Cricket Live Score

Corona Virus

Rashifal

और पढ़ें