November 2, 2026 9:45 pm

ਸ਼ਾਹਕੋਟ ਪੁਲਿਸ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਦੇ02 ਮੈਂਬਰ ਗ੍ਰਿਫਤਾਰ, ਚੋਰੀ ਸ਼ੁਦਾ 04 ਮੋਟਰਸਾਈਕਲ ਬਰਾਮਦ

ਸ਼ਾਹਕੋਟ ਪੁਲਿਸ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਦੇ02 ਮੈਂਬਰ ਗ੍ਰਿਫਤਾਰ, ਚੋਰੀ ਸ਼ੁਦਾ 04 ਮੋਟਰਸਾਈਕਲ ਬਰਾਮਦ

Thank you for reading this post, don't forget to subscribe!

ਹੋਏ।
ਸ਼ੀ ਹਰਵਿੰਦਰ ਸਿੰਘ ਪੀ,ਪੀ,ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ ਤੇ ਪੰਜਾਬ ਸਰਕਾਰ ਅਤੇ ਮਾਣਯੋਗ ਡੀ,ਜੀ ਪੀ ਸਾਹਿਬ ਦੇ ਏਜੰਡੇ ਅਨੁਸਾਰ ਸਰਬਜੀਤ ਸਿੰਘ ਰਾਏ ਪੀ ਪੀ ਐਸ ਪੁਲਿਸ ਕਪਤਾਨ (ਤਫਤੀਸ਼) ਜਲੰਧਰ ਦਿਹਾਤੀ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਿਸ ਪਾਰਟੀ ਵੱਲੋਂ ਮੋਟਰਸਾਈਕਲ ਚੋਰੀ ਕਰਨ ਦੀਆ ਵਾਰਦਾਤਾਂ ਕਰਨ ਵਾਲਿਆ ਨੂੰ ਗਿਰਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

और पढ़ें

Cricket Live Score

Corona Virus

Rashifal

और पढ़ें